ਕੁਝ ਲੋਕ ਯਾਰੀ ਵੀ ਅਹਿਸਾਨ ਸਮਝ ਕੇ ਲਾਉਂਦੇ ਨੇ
ਤੂੰ ਅਮੀਰਾਂ ਪਿੱਛੇ ਲੱਗਕੇ ਸਾਨੂੰ ਨੀਲਾਮ ਨਾ ਕਰੀ।
ਰੀਸਾਂ ਕਰਨ ਬਥੇਰੇ ਪਰ ਮੁਕਾਬਲਾ ਨੀ ਯਾਰਾਂ ਦਾ
ਹਰ ਪੀੜ ਤੇਰੀ ਪਿਆਰੀ ਕਿਹੜੀ ਰੱਖਾਂ ਕਿਹੜੀ ਸੁੱਟਾਂ
ਹੁਣ ਹਰ ਸ਼ੈ ‘ਚੋ ਸੱਜਣਾ ਵੇ ਤੇਰਾ ਚਿਹਰਾ ਦਿਸਦਾ ਹੈ.
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ.
ਜਦੋਂ ਉਸਨੂੰ ਹੋਰਾਂ ਦੇ ਦਰਦ ਤੇ ਹਾਸਾ ਆਉਣ ਲੱਗ ਜਾਂਦਾ ਹੈ
ਕੁੱਝ ਦਿਲ ਦੀਆਂ ਮਜਬੂਰੀਆਂ ਸੀ ਕੁੱਝ ਕਿਸਮਤ ਦੇ ਮਾਰੇ ਸੀ
ਕੰਮ ਬਥੇਰਿਆ ਦੇ ਕਢੇ ਆ ਪਰ ਕਦੇ ਅਹਿਸਾਨ ਨਹੀਂ ਕੀਤਾ
ਦਸ ਕੀਦਾ ਕੀਦਾ ਨਾਮ ਲਵਾ, ਸਾਥੋਂ ਸਾਡੇ ਹੀ ਖਾਂਦੇ ਨੇ punjabi status ਖਾਰ ਬੜੀ.
ਅੱਖਰਾਂ ਵਿੱਚ ਲਿਖਕੇ ਤੈਨੂੰ ਤੱਕਦਾ ਰਹਿੰਨਾ ਮੈਂ
ਚਲੋ ਸਫ਼ਰ-ਏ-ਜ਼ਿੰਦਗੀ ਆਸਾਨ ਕਰੇਂ ਹਮਸਫ਼ਰ ਬਨ ਕਰ
ਪਰ ਉਸ ਕੋਲੋਂ ਦੂਰ ਹੋਣ ਨਾਲ ਹਰ ਰੰਗ ਇੱਕ ਤਰਫ਼ ਹੋ ਜਾਂਦੇ ਹਨ
ਸਾਨੂੰ ਕੋਈ ਬੁਲਾਵੇ ਜਾਂ ਨਾ ਬੁਲਾਵੇ ਕੋਈ ਚੱਕਰ ਨੀ